ਖਪਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਪਰਾ (ਨਾਂ,ਪੁ) ਕਣਕ ਦੇ ਅਨਾਜ ਨੂੰ ਲੱਗਣ ਵਾਲਾ ਕੀੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4036, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖਪਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਪਰਾ. ਸੰਗ੍ਯਾ—ਇੱਕ ਪ੍ਰਕਾਰ ਦਾ ਕੀੜਾ, ਜੋ ਦਾਣੇ ਖਾਕੇ ਥੋਥੇ ਕਰ ਦਿੰਦਾ ਹੈ। ੨ ਸੰ. ੖੣ਰਪਤ੍ਰ. ਚੌੜੇ ਫਲ ਦਾ ਤੀਰ. “ਤੀਖਨ ਖਪਰੇ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3982, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਖਪਰਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖਪਰਾ, (ਖੱਪਰ+ਆ) \ ਪੁਲਿੰਗ : ੧. ਬੁੱਢਾ, ਖੱਪਰ ; ੨. ਖੱਪਰ


ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 142, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-16-03-34-26, ਹਵਾਲੇ/ਟਿੱਪਣੀਆਂ:

ਖਪਰਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖਪਰਾ, (ਸ਼ਾਹ) \ ਵਿਸ਼ੇਸ਼ਣ : ਕੌੜਾ, ਖਾਰਾ, ਬਕਬਕਾ


ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 142, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-16-03-34-46, ਹਵਾਲੇ/ਟਿੱਪਣੀਆਂ:

ਖਪਰਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖਪਰਾ, (ਖੱਪਰ<ਸੰਸਕ੍ਰਿਤ : खर्पर, कर्पर+ਆ) \ ਪੁਲਿੰਗ : ਖਪਰੈਲ


ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 142, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-16-03-35-13, ਹਵਾਲੇ/ਟਿੱਪਣੀਆਂ:

ਖਪਰਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖਪਰਾ, (ਖਪ<ਸੰਸਕ੍ਰਿਤ√क्षिप्=ਨਾਸ ਕਰਨਾ+ਰਾ) \ ਪੁਲਿੰਗ : ਕਣਕ ਨੂੰ ਲੱਗਣ ਵਾਲਾ ਇੱਕ ਕੀੜਾ (ਲਾਗੂ ਕਿਰਿਆ : ਲੱਗਣਾ)


ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 142, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-16-03-36-10, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.