ਖਰੇਪੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਰੇਪੜ (ਨਾਂ,ਪੁ) ਮਿੱਟੀ ਦੇ ਸੁੱਕੇ ਲੇਅ ਦਾ ਕੰਧ ਨਾਲੋਂ ਲੱਥਾ ਲਿਓੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1250, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖਰੇਪੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਰੇਪੜ [ਨਾਂਪੁ] ਮਿੱਟੀ ਜਾਂ ਸੀਮਿੰਟ ਆਦਿ ਦੀ ਮੋਟੀ ਤਹਿ, ਮੋਟੀ ਪੇਪੜੀ , ਖਲੇਪੜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1244, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖਰੇਪੜ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖਰੇਪੜ, (ਪ੍ਰਾਕ੍ਰਿਤ : खर; ਸੰਸਕ੍ਰਿਤ : खर=ਸਖ਼ਤ+पर्पट=ਖੇਪੜੀ) \ ਪੁਲਿੰਗ : ਮਿੱਟੀ ਜਾਂ ਲੇਪ ਦੀ ਤਹਿ, ਲਿਉੜ, ਪੇਪੜੀ, ਖਲੇਪੜ


ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 140, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-26-04-09-04, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.