ਖਸਖਸ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਸਖਸ (ਨਾਂ,ਇ) ਪੋਸਤ ਦੇ ਬਰੀਕ ਬੀਅ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2897, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖਸਖਸ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਸਖਸ [ਨਾਂਇ] ਪੋਸਤ ਦਾ ਬੀਜ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2889, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖਸਖਸ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਸਖਸ. ਸੰ. खस्खस. ਸੰਗ੍ਯਾ—ਪੋਸਤ ਦਾ ਬੀਜ. ਅਹਿਫੇਨਬੀਜ. ਫ਼ਾ ਖ਼ਸ਼ਖ਼ਾਸ਼. ਅੰ. Poppy- seed. ਇਹ ਅਨੇਕ ਦਵਾਈਆਂ ਵਿੱਚ ਵਰਤੀਦੀ ਹੈ, ਇਸ ਵਿੱਚ ਥੋੜਾ ਨਸ਼ਾ ਭੀ ਹੁੰਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2811, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First