ਖਿਡੌਣਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਿਡੌਣਾ (ਨਾਂ,ਪੁ) ਬਾਲਾਂ ਦੇ ਖੇਡਣ ਲਈ ਧਾਤ, ਲੱਕੜੀ ਜਾਂ ਮਿੱਟੀ ਆਦਿ ਦੀ ਬਣਾਈ (ਆਕ੍ਰਿਤੀ) ਵਸਤੂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3228, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖਿਡੌਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਿਡੌਣਾ [ਨਾਂਪੁ] ਖੇਡਣ ਵਾਲ਼ੀ ਵਸਤੂ , ਖਿਲੌਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3224, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖਿਡੌਣਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖਿਡੌਣਾ, ਪੁਲਿੰਗ : ਖਿਡਾਉਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 226, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-13-10-34-55, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.