ਖੁਸ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੁਸ. ਸੰਗ੍ਯਾ—ਖੋਹਣ (ਖਸੋਟਨ) ਦੀ ਕ੍ਰਿਯਾ. “ਖੁਸਿ ਖੁਸਿ ਲੈਂਦਾ ਵਸਤੁ ਪਰਾਈ.” (ਮਾਰੂ ਅ: ਮ: ੫ ਅੰਜੁਲੀ) ੨ ਫ਼ਾ ਖ਼ੁਸ਼. ਵਿ—ਪ੍ਰਸੰਨ. ਆਨੰਦ। ੩ ਪਸੰਦ। ੪ ਅੱਛਾ. ਹੱਛਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13798, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First