ਖੁੰਢਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੁੰਢਾ (ਵਿ,ਪੁ) ਮੁੜੀ ਹੋਈ ਧਾਰ ਵਾਲਾ ਜੋ ਤੇਜ਼ ਨਹੀਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4188, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖੁੰਢਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੁੰਢਾ [ਵਿਸ਼ੇ] ਜੋ ਤਿੱਖਾ ਨਾ ਹੋਵੇ, ਧਾਰ ਰਹਿਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4185, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੁੰਢਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੁੰਢਾ. ਸੰ. कुणठ —ਕੁੰਠ. ਵਿ—ਮੁੜੀ ਹੋਈ ਧਾਰ ਵਾਲਾ ਕੁੰਦ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4111, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਖੁੰਢਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਖੁੰਢਾ (ਸੰ.। ਪੰਜਾਬੀ ਖੁੰਢਾਂ ਦਾ ਬਹੁ ਬਚਨ) ਵੇਲਣੇ ਕਮਾਦ ਪੀੜਨ ਦੇ। ਯਥਾ-‘ਖੁੰਢਾ ਅੰਦਰਿ ਰਖਿ ਕੈ ਦੇਨਿ ਸੁ ਮਲ ਸਜਾਇ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4078, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਖੁੰਢਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੁੰਢਾ, (ਸੰਸਕ੍ਰਿਤ : कुण्ठ \ ਟਾਕਰੀ \ ਫ਼ਾਰਸੀ : ਕੁੰਦ, ) \ ਵਿਸ਼ੇਸ਼ਣ : ੧. ਜੋ ਤੇਜ਼ ਨਹੀਂ, ਮੁੜੀ ਹੋਈ ਧਾਰ ਵਾਲਾ; ੨. ਜਿਸ ਦਾ ਦਿਮਾਗ਼ ਨਾ ਚੱਲੇ ਜਾਂ ਕਿਸੇ ਗੱਲ ਦੀ ਛੇਤੀ ਪਕੜ ਨਾ ਕਰੇ; ੩. ਨਮਦਾ ਬੁੱਧ, ਮੂਰਖ
(ਭਾਈ ਬਿਸ਼ਨਦਾਸ ਪੁਰੀ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 24, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-20-02-35-15, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First