ਖੁੰਭੈ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਖੁੰਭੈ (ਕ੍ਰਿ.। ਦੇਸ਼ ਭਾਸ਼ਾ। ਖੁੱਭਣਾ ਦਾ ਰੂਪਾਂਤ੍ਰ ਖੁੱਭਣਾ) ਧਸਦਾ, ਲੱਗਦਾ। ਯਥਾ-‘ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ’ ਸੰਸਾਰ ਰੂਪੀ ਨਦੀ ਨੂੰ ਤਰਦਿਆਂ ਮੇਰਾ ਬੁਧੀ ਰੂਪ ਚਰਨ ਦਾ ਖੁਰਾ ਨਹੀਂ ਧਸਦਾ (ਅੱਗੇ ਕਾਰਨ ਦੱਸਿਆ ਹੈ ਕਿਉਂ ਜੋ ਆਪ ਦਾ ਪ੍ਰੇਮ ਮੇਰੇ ਅੰਦਰ ਹੈ)।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14788, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First