ਖੂਹੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੂਹੀ (ਨਾਂ,ਇ) ਪਾਣੀ ਦੀ ਘਰੇਲੂ ਵਰਤੋਂ ਲਈ ਬਣਾਇਆ ਸੌੜਾ ਖੂਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4290, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖੂਹੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੂਹੀ [ਨਾਂਇ] ਛੋਟਾ ਖੂਹ; ਸ਼ਾਹ ਸਟਾਪੂ ਖੇਡ ਵਿੱਚ ਇੱਕ ਘਰ ਦਾ ਨਾਂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4283, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੂਹੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੂਹੀ ਵਡਾ ਕੂਪ ਅਤੇ ਛੋਟੀ ਕੂਈ। ੨ ਦੇਖੋ, ਵਿਧਣ ੩.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4231, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਖੂਹੀ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੂਹੀ, (ਖੂਹ+ਈ) \ ਇਸਤਰੀ ਲਿੰਗ : ੧. ਛੋਟਾ ਖੂਹ, ਘਟ ਚੌੜਾਈ ਵਾਲਾ ਖੂਹ; ੨. ਸ਼ਾਹ ਸਟਾਪੂ ਖੇਡ ਵਿੱਚ ਇੱਕ ਘਰ ਦਾ ਨਾਉਂ
ਲੇਖਕ : ਭਾਸ਼ਾ ਵਿਭਾਗ,ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 252, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-02-11-22-06, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First