ਖੇਮ ਕੌਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਖੇਮ ਕੌਰ. ਦੇਖੋ, ਸੂਰਜਮੱਲ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1427, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਖੇਮ ਕੌਰ ਸਰੋਤ :
ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੇਮ ਕੌਰ: ਗੁਜਰਾਤ ਦੇ ਸਾਹਿਬ ਸਿੰਘ ਭੰਗੀ ਦੀ ਪੋਤਰੀ ਅਤੇ ਜੋਧ ਸਿੰਘ ਕਲਾਲਵਾਲਾ ਦੀ ਪੁੱਤਰੀ ਸੀ। ਇਸ ਦਾ ਵਿਆਹ ਮਹਾਰਾਜਾ ਰਣਜੀਤ ਸਿੰਘ ਦੇ ਸਭ ਤੋਂ ਵੱਡੇ ਪੁੱਤਰ ਸ਼ਹਿਜ਼ਾਦਾ ਖੜਕ ਸਿੰਘ ਨਾਲ 1816 ਨੂੰ ਹੋਇਆ ਸੀ। ਆਪਣੇ ਪਤੀ ਦੀ 1840 ਵਿਚ ਹੋਈ ਮੌਤ ਤੋਂ ਪਿੱਛੋਂ ਇਸ ਨੇ ਦੂਜੀ ਐਂਗਲੋ-ਸਿੱਖ ਜੰਗ (1849) ਵਿਚ ਬਰਤਾਨਵੀਆਂ ਦੇ ਖ਼ਿਲਾਫ਼ ਸ਼ਕਤੀਆਂ ਦੀ ਮਦਦ ਕੀਤੀ ਜਿਸ ਕਰਕੇ ਇਸ ਦੀਆਂ ਜਗੀਰਾਂ ਕਾਫ਼ੀ ਘੱਟ ਕਰ ਦਿੱਤੀਆਂ ਗਈਆਂ ਸਨ।
ਲੇਖਕ : ਸ.ਸ.ਭ. ਅਤੇ ਅਨੁ.: ਗ.ਨ.ਸ.,
ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1409, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First