ਖੋਪਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੋਪਰੀ (ਨਾਂ,ਇ) ਸਿਰ ਦੇ ਉਤਲੇ ਹਿੱਸੇ ਦੀ ਡੂੰਘ ਵਾਲੀ ਖ਼ਮਦਾਰ ਚਪਟੀ ਹੱਡੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4133, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖੋਪਰੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੋਪਰੀ [ਨਾਂਪੁ] ਸਿਰ ਦੀ ਹੱਡੀ, ਕਪਾਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4125, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੋਪਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੋਪਰੀ ਸੰ. ਖਪਰ. ਸੰਗ੍ਯਾ—ਸਿਰ ਦੀ ਹੱਡੀ. ਕਪਾਲ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4075, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਖੋਪਰੀ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੋਪਰੀ, (ਪ੍ਰਾਕ੍ਰਿਤ : खप्पर; ਸੰਸਕ੍ਰਿਤ : खर्पर, कपर) \ ਇਸਤਰੀ ਲਿੰਗ : ੧. ਸਿਰ ਦੇ ਉਪਰਲੇ ਹਿੱਸੇ ਦੀ ਹੱਡੀ, ਕਪਾਲ, ਖੋਪੜੀ; ੨. ਸਿਰ, ਦਿਮਾਗ਼
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 129, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-11-04-18-21, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First