ਖੋਭਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋਭਾ (ਨਾਂ,ਪੁ) ਪਾਣੀ ਨਾਲ ਪੋਲੀ ਹੋਈ ਭੋਂਏਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7297, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੋਭਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋਭਾ [ਨਾਂਪੁ] ਚਿੱਕੜ ਗਾਰੇ ਵਾਲ਼ੀ ਨਰਮ ਧਰਤੀ ਜਿੱਥੇ ਪੈਰ ਖੁਭ ਜਾਵੇ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7287, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.