ਖੋਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋਰੀ (ਨਾਂ,ਇ) ਗੰਨੇ ਪੀੜ ਲੈਣ ਮਗਰੋਂ ਫੋਕੀਆਂ ਪੱਛੀਆਂ ਦਾ ਬਰੀਕ ਹੋਇਆ ਚੂਰਾ; ਗੰਨੇ ਉਤਲੀ ਛੋਈ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7010, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੋਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋਰੀ (ਵਿ,ਪੁ) ਅੰਦਰਖਾਤੇ ਵੈਰ ਰੱਖਣ ਦੇ ਭਾਵ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7010, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੋਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋਰੀ 1 [ਵਿਸ਼ੇ] ਖੋਰ ਰੱਖਣ ਵਾਲ਼ਾ , ਦੁਸ਼ਮਣੀ ਰੱਖਣ ਵਾਲ਼ਾ 2 [ਨਾਂਇ] ਖੋਈ ਛੋਈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7004, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੋਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋਰੀ. ਵਿ—ਖੋਰ (ਵੈਰਭਾਵ) ਰੱਖਣ ਵਾਲਾ। ੨ ਖਾਣ ਵਾਲਾ. “ਕਰਹਿ ਹਰਾਮਖੋਰੀ.” (ਮਾਰੂ ਮ: ੫) ਦੇਖੋ, ਖੋਰਾ ੫। ੩ ਸੰਗ੍ਯਾ—ਭੀੜੀ ਗਲੀ । ੪ ਖ਼ੁਮਾਰੀ. “ਮਨ ਬੀਧੋ ਪ੍ਰੇਮ ਕੀ ਖੋਰੀ.” (ਨਟ ਮ: ੫) “ਮਨ ਖਚਿਤ ਪ੍ਰੇਮਰਸ ਖੋਰੀ.” (ਸਾਰ ਮ: ੫) ੫ ਕਮਾਦ ਦਾ ਫੋਗ. ਪੱਛੀ. ਤੱਥਾ. “ਜੈਸੇ ਊਖ ਦੇਇ ਕਰ ਖੋਰੀ.” (ਨਾਪ੍ਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6938, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਖੋਰੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਖੋਰੀ (ਸੰਬੋ.। ਫ਼ਾਰਸੀ ਖ਼ੋ। ਹਿੰਦੀ ਰੀ) ੧. ਹੇ (ਸਖੀ), ਵਾਦੀ। ਯਥਾ-‘ਮਨੁ ਖਚਿਤ ਪ੍ਰੇਮ ਰਸ ਖੋਰੀ’ ਹੇ (ਸਖੀ) ਮਨ ਪ੍ਰੇਮ ਦੇ ਸੁਭਾਵ ਵਿਚ ਖਚਤ ਹੋ ਗਿਆ ਹੈ।

੨. (ਫ਼ਾਰਸੀ ਖ਼ੁਰੀ=ਖਾਣੇ ਦੀ ਵਾਦੀ) ਖਾਣੇ ਦੀ ਕ੍ਰਿਯਾ, ਜਿਕੁਰ ਸ਼ਰਾਬ ਖੋਰੀ, ਤਿਕੁਰ ਪ੍ਰੇਮ ਖੋਰੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6907, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਖੋਰੀ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖੋਰੀ, ਇਸਤਰੀ ਲਿੰਗ : ਖੋਈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 193, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-14-10-14-44, ਹਵਾਲੇ/ਟਿੱਪਣੀਆਂ:

ਖੋਰੀ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖੋਰੀ, (ਖੋਰ+ਈ) \ ਵਿਸ਼ੇਸ਼ਣ : ਖੋਰ ਰੱਖਣ ਵਾਲਾ, ਵੈਰ ਭਾਵ ਨਾ ਗਵਾਉਣ ਵਾਲਾ, ਕੀਨਾ ਰੱਖਣ ਵਾਲਾ, ਬਦਲਾ ਲੈਣ ਵਾਲਾ, ਵੈਰੀ, ਦੁਸ਼ਮਣੀ ਦਿਲੋਂ ਨਾ ਸੁੱਟਣ ਵਾਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 193, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-14-10-15-06, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.