ਖੰਘਾਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੰਘਾਰ (ਨਾਂ,ਪੁ) ਗਲੇ ਵਿੱਚੋਂ ਨਿਕਲਿਆ ਬਲਗਮ ਦਾ ਲੁਆਬ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2519, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖੰਘਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੰਘਾਰ [ਨਾਂਪੁ] ਖਾਂਸੀ ਨਾਲ਼ ਨਿਕਲ਼ੀ ਬਲਗ਼ਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2511, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੰਘਾਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੰਘਾਰ. ਸੰ. ਖੋਟ ਯਕਾਰ. ਸੰਗ੍ਯਾ—ਖੋਟ (ਬਲਗਮ) ਦਾ ਕੰਠ ਵਿੱਚੋਂ ਕੱਢਣਾ. ਖੰਘਹਾਰ। ੨ ਖੰਘ ਦੇ ਕਾਰਣ ਛਾਤੀ ਵਿੱਚੋਂ ਨਿਕਲੀ ਹੋਈ ਬਲਗਮ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2455, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਖੰਘਾਰ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੰਘਾਰ, (ਖੰਘ+ਆਰ) \ ਪੁਲਿੰਗ : ਖੰਘਣ ਨਾਲ ਅੰਦਰੋਂ ਨਿਕਲੀ ਹੋਈ ਬਲਗ਼ਮ
ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 182, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-05-11-54-32, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First