ਖੰਡੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੰਡੀ (ਨਾਂ,ਇ) ਵੇਖੋ : ਸੇਂਜੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19720, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੰਡੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੰਡੀ 1 [ਨਾਂਇ] ਵੇਖੋ ਖੰਡਾ 2 [ਵਿਸ਼ੇ] ਖੰਡ ਜਾਂ ਭਾਗ ਨਾਲ਼ ਸੰਬੰਧਿਤ; (ਵਿਆ) ਸੁਤੰਤਰ ਧੁਨੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19705, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੰਡੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਖੰਡੀ ਟੁਕੜੇ ਕੀਤੀ, ਨਸ਼ਟ ਕੀਤੀ- ਗੁਰਮੁਖਿ ਹੋਵਹਿ ਤਾ ਤੰਤੀ ਵਾਜੈ ਇਨ ਬਿਧਿ ਤ੍ਰਿਸਨਾ ਖੰਡੀ। ਵੇਖੋ ਖੰਡ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 19520, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਖੰਡੀ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖੰਡੀ, (ਸੰਸਕ੍ਰਿਤ:खण्ड=ਟੁਕੜਾ) \ ਇਸਤਰੀ ਲਿੰਗ : ੧. ਹਾਥੀ ਦੰਦ ਦਾ ਟੋਟਾ ਜਿਸ ਦਾ ਚੂੜਾ ਬਣਦਾ ਹੈ; ੨. ਦੰਦ ਖੰਡ; ਵਿਸ਼ੇਸ਼ਣ : ਦੰਦ-ਖੰਡ ਦਾ ਬਣਿਆ ਹੋਇਆ


ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 289, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-08-03-10-43, ਹਵਾਲੇ/ਟਿੱਪਣੀਆਂ:

ਖੰਡੀ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖੰਡੀ, (ਮਲਵਈ) \ (ਖੰਡ (ਾ)+ਈ) \ ਵਿਸ਼ੇਸ਼ਣ : ਤਿੱਖੀ, ਤੇਜ਼ ਤਰਾਰ, ਭੇੜੂ, ਲੜਾਕੀ


ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 1706, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-08-03-11-15, ਹਵਾਲੇ/ਟਿੱਪਣੀਆਂ:

ਖੰਡੀ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖੰਡੀ, (ਖੰਡਾ+ਈ) \ ਇਸਤਰੀ ਲਿੰਗ : ਮੈਣੇ ਵਰਗਾ ਇੱਕ ਹਰਾ ਚਾਰਾ, ਸੇਂਜੀ

–ਖੰਡੀਸਈ, (ਪੁਆਧੀ) \ ਇਸਤਰੀ ਲਿੰਗ : ਖੰਡੀ ਜੋ ਕਣਕ ਕਪਾਹ ਆਦਿ ਵਿੱਚ ਬਿਨਾਂ ਬੀਜੇ ਪੈਦਾ ਹੋ ਜਾਵੇ


ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 1706, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-08-03-11-43, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.