ਖੰਭਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੰਭਾ [ਨਾਂਪੁ] ਥੰਮ੍ਹ, ਥਮਲਾ; ਸਹਾਰਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7260, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੰਭਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੰਭਾ. ਸੰਗ੍ਯਾ— ਸੰਭ. ਥਮਲਾ. ਸਤੂਨ. ਤੂਪ. ਥੰਮ੍ਹਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7196, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਖੰਭਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੰਭਾ, (ਪ੍ਰਾਕ੍ਰਿਤ : खंभ; ਸੰਸਕ੍ਰਿਤ : स्कम्भ, स्तम्भ) \ ਪੁਲਿੰਗ : ੧. ਥੰਮ੍ਹ ਥੰਮਾਂ, ਸਤੂਨ, ਥਮ੍ਹਲਾ;
੨. ਸਹਾਰਾ, ਆਸਰਾ ; ੩. ਪੱਥਰ ਲੱਕੜ ਜਾਂ ਧਾਤ ਦਾ ਲੰਮਾ ਖੜਾ ਟੁਕੜਾ ਜੋ ਥਮ੍ਹਲੇ ਵਾਂਗ ਛੱਤ ਹੇਠ ਦਿੱਤਾ ਹੁੰਦਾ ਹੈ
ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 826, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-22-11-32-41, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First