ਖੱਬੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਬੜ (ਨਾਂ,ਪੁ) ਵੇਖੋ : ਖੱਭੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3145, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੱਬੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਬੜ [ਨਾਂਪੁ] ਪਰਾਲ਼ੀ ਨੂੰ ਵੱਟ ਚੜ੍ਹਾ ਕੇ ਬਣਾਇਆ ਰੱਸਾ , ਪੁਰਾਣੇ ਸਮੇ ਦੱਬ ਆਦਿ ਦੀ ਵੱਟੀ ਹੋਈ ਖੂਹ ਦੀ ਮਾਲ੍ਹ , ਸੁੱਬ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3137, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੱਬੜ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖੱਬੜ, (ਖੱਬਲ ਜਾਂ ਬੱਭੜ) \ ਪੁਲਿੰਗ : ੧. ਝੋਨੇ ਦੀ ਪਰਾਲੀ, ਕਣਕ ਦੇ ਨਾੜ ਜਾਂ ਘਾਹ ਆਦਿ ਦਾ ਵੱਟਿਆ ਹੋਇਆ ਰੱਸਾ, ਵੇੜ, ਬੇੜ; (ਲਹਿੰਦੀ) ਟਿੰਡਾਂ ਵਾਲੇ ਖੂਹ ਦੀ ਪੁਰਾਣੀ ਮਾਲ੍ਹ, ਹਲਟ ਦੀਆਂ ਟਿੰਡਾਂ ਨੂੰ ਸਹਾਰਾ ਦੇਣ ਵਾਲਾ ਮੁੰਜ ਦਾ ਰੱਸਾ

(ਮਈਆ ਸਿੰਘ)


ਲੇਖਕ : ਭਾਸ਼ਾ ਵਿਭਾਗ ਪੰਜਾਬ ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 100, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-19-10-57-41, ਹਵਾਲੇ/ਟਿੱਪਣੀਆਂ:

ਖੱਬੜ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖੱਬੜ, (ਸ਼ਾਹਪੁਰ ਦੀ ਬੋਲੀ) \ ਪੁਲਿੰਗ : ਖੰਭੜ (ਚਰਖੇ ਦਾ)


ਲੇਖਕ : ਭਾਸ਼ਾ ਵਿਭਾਗ ਪੰਜਾਬ ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 100, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-19-10-58-29, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.