ਗਤੀਸ਼ੀਲ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Mobile (ਮਅਉਬਾਇਲ) ਗਤੀਸ਼ੀਲ: (i) ਚਲਣ ਦੀ ਯੋਗਤਾ ਜਾਂ ਇਕ ਥਾਂ ਤੋਂ ਹੋਰ ਥਾਂ ਲਈ ਜਾਣ ਦੀ ਗਤੀਸ਼ੀਲਤਾ। (ii) ਬਹੁਤ ਹੀ ਸੌਖੇ ਤਰ੍ਹਾਂ ਗਤੀਸ਼ੀਲ ਹੋਣਾ ਜਿਵੇਂ ਤਰਲ ਜਾਂ ਦਰੱਵ (fluid)। (iii) ਇਕ ਥਾਂ ਤੋਂ ਦੂਜੀ ਥਾਂ ਜਾਣ ਲਈ ਸਜੀਵਾਂ (organisms) ਅੰਦਰ ਸ਼ੱਕਤੀ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3321, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਗਤੀਸ਼ੀਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਤੀਸ਼ੀਲ [ਵਿਸ਼ੇ] ਕਿਰਿਆਸ਼ੀਲ; ਪਰਿਵਰਤਨਸ਼ੀਲ; ਪ੍ਰਗਤੀਸ਼ੀਲ, ਅਗਾਂਹਵਧੂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3308, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First