ਗਰਾਮ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Gramme (ਗਰੈਮ) ਗਰਾਮ: ਮੀਟ੍ਰਿਕ ਪ੍ਰਣਾਲੀ ਵਿੱਚ ਵਜ਼ਨ ਦੀ ਇਕ ਇਕਾਈ ਜਿਵੇਂ 1000 ਗ੍ਰਾਮ = 1 ਕਿਲੋਗ੍ਰਾਮ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4017, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਗਰਾਮ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਰਾਮ. ਸੰ. ਗ੍ਰਾਮ. ਸੰਗ੍ਯਾ—ਪਿੰਡ. ਗਾਂਵ। ੨ ਦੇਖੋ, ਗ੍ਰਾਮ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3824, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First