ਗਰੀਬੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਰੀਬੀ. ਸੰਗ੍ਯਾ—ਗਰੀਬਪਨ. ਕੰਗਾਲਤਾ। ੨ ਨੰਮ੍ਰਤਾ. ਹਲੀਮੀ. “ਗਰੀਬੀ ਗਦਾ ਹਮਾਰੀ.” (ਸੋਰ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8964, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗਰੀਬੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗਰੀਬੀ ਨਿਮਰਤਾ- ਬ੍ਰਹਮ ਗਿਆਨੀ ਕੈ ਗਰੀਬੀ ਸਮਾਹਾ। ਵੇਖੋ ਗਰੀਬ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8710, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.