ਗਰੋਹ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਰੋਹ [ਨਾਂਪੁ] ਜੁੱਟ , ਗਰੁੱਪ, ਟੋਲੀ , ਮੰਡਲੀ , ਇਕੱਠ , ਹਜੂਮ, ਝੁੰਡ; ਫ਼ਿਰਕਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7298, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗਰੋਹ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਰੋਹ. ਸੰਗ੍ਯਾ—ਮੇਲ. ਮਿਲਾਪ । ੨ ਸਨੇਹ. ਮੁਹੱਬਤ. “ਜਬ ਦਿਜ ਕੇ ਗ੍ਰਹਿ ਪੜ੍ਹਤ ਤਬ ਮੋ ਸੋਂ ਹੁਤੋ ਗਰੋਹ.” (ਕ੍ਰਿਸਨਾਵ) ੩ ਫ਼ਾ ਝੁੰਡ. ਸਮੁਦਾਯ। ੪ ਜਥਾ. ਟੋਲਾ. ਯੂਥ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7311, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First