ਗਲਤੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਲਤੀ. ਸੰਗ੍ਯਾ—ਗਲ-ਵਲਿਤ. ਗਲ ਨੂੰ ਵਲਿਤ (ਲਪੇਟੀ ਹੋਈ) ਚਾਦਰ. ਕੁੜਤੇ ਦੀ ਥਾਂ ਸ਼ਰੀਰ ਉੱਪਰ ਲਪੇਟੀ ਹੋਈ ਚਾਦਰ. ਅਥਵਾ—ਗਲਤ੍ਰੀ. ਗਲ ਦੀ ਰਖ੍ਯਾ ਕਰਨ ਵਾਲੀ. ਫ਼ਾ ਗ਼ਲਤ਼ਹ। ੨ ਫ਼ਾ ਗ਼ਲਤ਼ੀ. ਭੁੱਲ. ਅਸ਼ੁੱਧੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5413, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.