ਗਸ਼ਤੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਸ਼ਤੀ (ਵਿ,ਇ) ਫਿਰਤੂ, ਆਵਾਰਾ, ਆਚਰਨਹੀਣ ਇਸਤਰੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5180, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗਸ਼ਤੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਸ਼ਤੀ [ਵਿਸ਼ੇ] ਫਿਰਨ ਵਾਲ਼ਾ , ਤੁਰਦਾ-ਫਿਰਦਾ [ਨਾਂਇ] ਅਵਾਰਾ ਔਰਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5172, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗਸ਼ਤੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਸ਼ਤੀ. ਫ਼ਾ ਗਸ਼੍ਤੀ. ਵਿ—ਫਿਰਨ ਵਾਲਾ. ਭ੍ਰਮਣ ਕਰਤਾ । ੨ ਸੰਗ੍ਯਾ—ਨੌਕਾ. ਕਿਸ਼ਤੀ. ਬੇੜੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5055, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First