ਗਹਾਈ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਹਾਈ (ਨਾਂ,ਇ) ਪੱਕੀ ਹੋਈ ਫ਼ਸਲ ਦੇ ਸਿੱਟਿਆਂ ਵਿੱਚੋਂ ਦਾਣੇ ਵੱਖ ਕਰਨ ਲਈ ਪਿੜ ਵਿੱਚ ਖਲਾਰਿਆ ਫ਼ਸਲ ਦਾ ਲਾਣ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4454, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗਹਾਈ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਹਾਈ [ਨਾਂਇ] ਗਾਹੁਣ ਦਾ ਕੰਮ; ਗਾਹੁਣ ਦੀ ਮਜ਼ਦੂਰੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4444, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗਹਾਈ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਹਾਈ. ਸੰਗ੍ਯਾ—ਗਾਹੁਣ ਦੀ ਕ੍ਰਿਯਾ। ੨ ਗਾਹੁਣ ਦੀ ਮਜ਼ਦੂਰੀ। ੩ ਗਰਿਫ਼ਤ. ਪਕੜ. ਫੜਾਈ. “ਨਹਿ ਦੇਤ ਗਹਾਈ.” (ਕ੍ਰਿਸ਼ਨਾਵ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4352, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗਹਾਈ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਗਹਾਈ, (ਗਾਹੁਣਾ) \ ਇਸਤਰੀ ਲਿੰਗ : ਗਾਹੁਣ ਦਾ ਕੰਮ ਜਾਂ ਮਜ਼ਦੂਰੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 66, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-15-10-49-21, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First