ਗਹਿਣਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਹਿਣਾ (ਨਾਂ,ਪੁ) ਟੂੰਬ; ਜ਼ੇਵਰ; ਭੂਖਣ; ਕੀਮਤੀ ਵਸਤੂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4992, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗਹਿਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਹਿਣਾ [ਨਾਂਪੁ] ਸਰੀਰਕ ਖ਼ੂਬਸੂਰਤੀ ਵਧਾਉਣ ਲਈ ਹੀਰੇ ਸੋਨੇ ਚਾਂਦੀ ਆਦਿ ਦੀਆਂ ਪਹਿਨੀਆਂ ਜਾਣ ਵਾਲ਼ੀਆਂ ਵਸਤਾਂ, ਜ਼ੇਵਰ, ਭੂਸ਼ਨ, ਟੂਮ; ਜ਼ਮੀਨ ਗਿਰਵੀ ਰੱਖਣ ਦਾ ਭਾਵ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4982, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗਹਿਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਹਿਣਾ ਦੇਖੋ, ਗਹਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4851, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗਹਿਣਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਗਹਿਣਾ, (ਪ੍ਰਾਕ੍ਰਿਤ : गहण; ਸੰਸਕ੍ਰਿਤ : ग्रहण√ग्रह=ਫੜਨਾ) \ ਕਿਰਿਆ ਸਕਰਮਕ : ਗ੍ਰਹਿਣ ਕਰਨਾ, ਫੜਨਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 98, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-15-11-33-25, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First