ਗਿਰਹਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਿਰਹਾ. ਦੇਖੋ, ਗਿਰਹ ੨-੩ ਅਤੇ ਗਿਰਿਹਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4124, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗਿਰਹਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਗਿਰਹਾ (ਸੰ.। ਸੰਸਕ੍ਰਿਤ ਗਿਰ=ਪਰਬਤ+ਹ=ਹਤ ਕਰਨਾ) ੧. ਇੰਦ੍ਰ ਜੋ ਗਿਰਾਂ ਨੂੰ ਹਤ ਕਰਦਾ ਹੈ। ਯਥਾ-‘ਗਿਰਹਾ ਸੇਤੀ ਮਾਲੁ ਧਨੁ ’ ਇੰਦ੍ਰ ਸਾਰਖੇ (ਘਰ ਵਿਚ) ਮਾਲ ਹਨ।
੨. ਪਹਾੜ। (ਤੁਕ ਦਾ ਅਰਥ) ਪਹਾੜਾਂ ਜੇਡੇ ਮਾਲ ਧਨ ਹਨ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4085, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First