ਗਿੱਚੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਿੱਚੀ (ਨਾਂ,ਇ) ਮੋਢਿਆਂ ਤੋਂ ਉੱਤੇ ਅਤੇ ਸਿਰ ਤੋਂ ਥੱਲੇ ਗਲ਼ ਦਾ ਪਿਛਲਾ ਪਾਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3889, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗਿੱਚੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਿੱਚੀ [ਨਾਂਇ] ਧੌਣ , ਗਰਦਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3883, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗਿੱਚੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਿੱਚੀ. ਸੰਗ੍ਯਾ—ਗਰਦਨ (ਗ੍ਰੀਵਾ) ਦਾ ਪਿਛਲਾ ਭਾਗ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3799, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.