ਗੁਥਲੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁਥਲੀ (ਨਾਂ,ਇ) ਤਣੀ ਨਾਲ ਮੂੰਹ ਤੰਗ ਜਾਂ ਖੁੱਲ੍ਹਾ ਕੀਤੇ ਜਾਣ ਵਾਲੀ ਕੱਪੜੇ ਦੀ ਥੈਲੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2565, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੁਥਲੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁਥਲੀ [ਨਾਂਇ] ਝੋਲੀ, ਥੈਲੀ, ਖੀਸੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2561, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੁਥਲੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁਥਲੀ ਸੰਗ੍ਯਾ—ਥੈਲੀ. ਝੋਲੀ. ਥੈਲਾ. ਝੋਲਾ ਬਟੂਆ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2429, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗੁਥਲੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਗੁਥਲੀ ਸੰਸਕ੍ਰਿਤ ਗੁਹੑ ਦਾ ਅਰਥ ਹੈ ਛਿਪਾਣਾ, ਗੁਪਤ ਰਖਣਾ ਆਦਿ ਅਤੇ ਸੑਥਲੀ ਦਾ ਅਰਥ ਹੈ ਜਗਹ ਅਰਥਾਤ ਗੁਪਤ ਰਖਣ ਵਾਲੀ ਜਗਹ। ‘ਗੁਥਲੀ’ ਵਿਚ ਕੀਮਤੀ ਚੀਜ਼ਾਂ ਛਿਪਾ ਕੇ ਰਖੀਆਂ ਜਾਂਦੀਆਂ ਹਨ, ਇਸ ਕਾਰਨ ਇਸ ਸ਼ਬਦ ਦੀ ਉੋਪਜ ਗੁਹੑ+ਸਥਲੀ ਤੋਂ ਸਿਧ ਹੁੰਦੀ ਹੈ। ਖੀਸਾ ; ਥੈਲੀ , ਝੋਲ੍ਹੀ- ਰਤਨਾ ਕੇਰੀ ਗੁਥਲੀ ਰਤਨੀ ਖੋਲੀ ਆਇ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2385, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First