ਗੁਰੇਜ਼ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁਰੇਜ਼ [ਨਾਂਪੁ] ਪਰਹੇਜ਼ , ਨਾਪਸੰਦਗੀ, ਉਪੇਕਸ਼ਾ, ਟਾਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19031, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੁਰੇਜ਼ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁਰੇਜ਼. ਫ਼ਾ ਟਲਜਾਣ ਦੀ ਕ੍ਰਿਯਾ। ੨ ਭੱਜਣਾ. “ਕਾਨ੍ਹ! ਗੁਰੇਜ ਮਕੁਨ.” (ਕ੍ਰਿਸਨਾਵ) ੩ ਕਸ਼ਮੀਰ ਦਾ ਇੱਕ ਇਲਾਕਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18945, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First