ਗੁੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੜ (ਨਾਂ,ਪੁ) ਗੰਨਿਆਂ ਦੀ ਰਹੁ ਕਾੜ ਕੇ ਬਣਾਇਆ ਮਿੱਠਾ ਪਦਾਰਥ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 42231, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੁੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੜ [ਨਾਂਪੁ] ਗੰਨੇ ਦੇ ਰਸ ਨੂੰ ਕਾੜ੍ਹ ਕੇ ਬਣਾਇਆ ਮਿੱਠਾ ਪਦਾਰਥ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 42208, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੁੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੁੜ. ਸੰ. ਗੁਡ. ਸੰਗ੍ਯਾ—ਇੱਖ ਦੇ ਰਸ ਨੂੰ ਕਾੜ੍ਹਕੇ ਗੰਡ ਵਿੱਚ ਬਣਾਇਆ ਪਿੰਡ. ਕੰਦਸਿਆਹ. ਗੰਡੋਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 42094, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗੁੜ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗੁੜ (ਸੰ.। ਸੰਸਕ੍ਰਿਤ ਗੁਡ:) ਗੁੜ ਉਹ ਮਿਠਾ ਜੋ ਗੰਨੇ ਦੇ ਰਸ ਨੂੰ ਅਗ ਪਰ ਉਬਾਲ ਗਾੜ੍ਹਾ ਕਰਕੇ ਰੋੜੀਆਂ ਵੱਟ ਲੈਂਦੇ ਹਨ। ਇਹ ਗੁੜ ਸ਼ਰਾਬ ਬਨਾਨ ਲਈ ਬੀ ਵਰਤੀਂਦਾ ਹੈ। ਯਥਾ-‘ਗੁੜੁ ਕਰਿ ਗਿਆਨੁ ਧਿਆਨੁ ਕਰਿ ਮਹੂਆ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 42016, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.