ਗੁੜੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੜੁ. ਦੇਖੋ, ਗੁੜ. “ਗੁੜੁ ਕਰਿ ਗਿਆਨੁ ਧਿਆਨੁ ਕਰਿ ਧਾਵੇ.” (ਆਸਾ ਮ: ੧) “ਦਿਲਿ ਕਾਤੀ ਗੁੜੁ ਵਾਤਿ.” (ਸ. ਫਰੀਦ) ਦਿਲ ਵਿੱਚ ਛੁਰੀ ਅਤੇ ਵਾਤ (ਮੂੰਹ) ਵਿੱਚ ਗੁੜ. ਦਿਲੋਂ ਖੋਟਾ , ਮੂੰਹ ਦਾ ਮਿੱਠਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 42060, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.