ਗੁੱਛਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁੱਛਾ (ਨਾਂ,ਪੁ) ਇੱਕ ਸ਼ਾਖ਼ ਨੂੰ ਲੱਗੇ ਫਲ਼ਾਂ ਦਾ ਸਮੂਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3810, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੁੱਛਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁੱਛਾ [ਨਾਂਪੁ] ਇੱਕ ਜਗ੍ਹਾ ਇਕੱਠੇ ਹੋਏ ਫਲ਼ ਫੁੱਲ ਜਾਂ ਚਾਬੀਆਂ ਆਦਿ ਦਾ ਸਮੂਹ , ਇਕੱਠ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3800, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੁੱਛਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁੱਛਾ ਸੰ. गुच्छ —ਸੰਗ੍ਯਾ—ਪੱਤੇ ਅਤੇ ਫਲਾਂ ਦਾ ਸਮੂਹ. ਇੱਕ ਸ਼ਾਖ਼ ਨੂੰ ਲੱਗੇ ਹੋਏ ਬਹੁਤ ਫਲ. ਜੈਸੇ—ਅੰਗੂਰਾਂ ਦਾ ਗੁੱਛਾ। ੨ ਫੂੰਦਨਾ. ਛੱਬਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3704, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First