ਗੁੱਟ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁੱਟ (ਨਾਂ,ਪੁ) ਹੱਥ ਅਤੇ ਬਾਂਹ ਦੇ ਜੋੜ ਵਾਲਾ ਹਿੱਸਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7560, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੁੱਟ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁੱਟ (ਨਾ,ਪੁ) ਖੋਪੇ ਦਾ ਪੂਰਾ ਨਾਰੀਅਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7559, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੁੱਟ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁੱਟ. ਸੰਗ੍ਯਾ—ਨਾਰੀਅਲ ਵਿੱਚੋਂ ਨਿਕਲਿਆ ਗੋਲਾਕਾਰ ਪਿੰਡ. ਖੋਪਾ. ਨਰੀਏਲ ਦੀ ਗਿਰੀ। ੨ ਵਿ—ਨਸ਼ੇ ਵਿੱਚ ਮਸ੍ਤ. ਮਖ਼ਮੂਰ। ੩ ਸੰਗ੍ਯਾ—ਗੁਥਵਾਂ ਫੁੱਲ । ੪ ਅਧਖਿੜਿਆ ਫੁੱਲ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7351, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First