ਗੁੱਠ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁੱਠ (ਨਾਂ,ਇ) 1 ਕੰਧ ਦੇ ਅੰਦਰ ਵੱਲ ਦਾ ਕੋਨਾ 2 ਕੱਪੜੇ ਦੀ ਨੁੱਕਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8099, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੁੱਠ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁੱਠ [ਨਾਂਇ] ਨੁੱਕਰ, ਕੋਨਾ, ਖੂੰਜਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8092, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੁੱਠ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁੱਠ. ਸੰਗ੍ਯਾ—ਕੋਣ, ਕਿਨਾਰਾ. ਖੂੰਜਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8024, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First