ਗੁੱਡਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੱਡਾ (ਨਾਂ,ਪੁ) 1 ਬੱਚਿਆਂ ਦੁਆਰਾ ਖੇਡ ਲਈ ਬਣਾਇਆ ਖਿਡੌਣੇ ਦੇ ਰੂਪ ਵਿੱਚ ਗੁੱਡੀ ਦਾ ਨਰ 2 ਚਰਖ਼ੇ ਦੀਆਂ ਤਿੰਨ ਗੁੱਡੀਆਂ ਵਿੱਚੋਂ ਮਾਲ੍ਹ ਲੰਘਣ ਵਾਲੀ ਵੱਡੀ ਮੁੰਨੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22636, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੁੱਡਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੱਡਾ [ਨਾਂਪੁ] ਇੱਕ ਖਿਡੌਣਾ; ਪੁਤਲਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22626, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.