ਗੁੱਦਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁੱਦਾ (ਨਾਂ,ਪੁ) ਛਿਲਕੇ ਦੇ ਅੰਦਰ ਫਲ਼ ਦਾ ਨਰਮ ਭਾਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21172, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੁੱਦਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁੱਦਾ [ਨਾਂਪੁ] ਫਲ਼ ਦਾ ਨਰਮ ਹਿੱਸਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21187, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੁੱਦਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁੱਦਾ ਸੰ. ਗੋਦ. ਸੰਗ੍ਯਾ—ਫਲ ਦਾ ਨਰਮ ਭਾਗ , ਜੋ ਛਿਲਕੇ ਦੇ ਅੰਦਰ ਹੁੰਦਾ ਹੈ. “ਗੁੱਦਾ ਭਖ੍ਯੋ ਖਪਰ ਸਿਰ ਧਰ੍ਯੋ.” (ਚਰਿਤ੍ਰ ੪੧) ੩ ਗਿਰੀ. ਮਗ਼ਜ਼.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21052, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First