ਗੁੱਲੀ-ਡੰਡਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁੱਲੀ-ਡੰਡਾ (ਨਾਂ,ਪੁ) ਗੁੱਲੀ ਨੂੰ ਡੰਡੇ ਦੁਆਰਾ ਟੁੱਲ ਮਾਰ ਕੇ ਖੇਡੀ ਜਾਣ ਵਾਲੀ ਖੇਡ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4234, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੁੱਲੀ-ਡੰਡਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁੱਲੀ-ਡੰਡਾ 1 [ਨਾਂਪੁ] ਇੱਕ ਖੇਡ 2 [ਨਾਂਪੁ] ਕਣਕਾਂ ਵਿੱਚ ਹੋਣ ਵਾਲ਼ਾ ਇੱਕ ਨਦੀਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4228, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First