ਗੇਂਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੇਂਦ [ਨਾਂਪੁ] ਬਾਲ਼, ਖਿੱਦੋ , ਫਿੰਡ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27959, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੇਂਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੇਂਦ. ਸੰ. ਕੰਦੁ. ਸੰਗ੍ਯਾ—ਕੰਦੁਕ. ਗੇਂਡੁਕ. ਫਿੰਡ. ਖਿੱਦੋ । ੨ ਸੰ. ਗਯੰਦ. ਹਸ੍ਤੀ. ਹਾਥੀ. “ਨਨਾਦ ਗੇਂਦ ਬ੍ਰਿੰਦਯੰ.” (ਗ੍ਯਾਨ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27887, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.