ਗੋਂਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਂਦ 1 [ਨਾਂਇ] ਗੂੰਦ 2 [ਨਾਂਇ] ਕਿਸੇ ਦੇ ਵਿਰੁੱਧ ਕੋਈ ਯੋਜਨਾ ਬਣਾਉਣ ਦਾ ਭਾਵ, ਸਾਜ਼ਿਸ਼; ਗੰਢ-ਤੁੱਪ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27994, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੋਂਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਂਦ. ਸੰਗ੍ਯਾ—ਗੁੰਦਣ ਦੀ ਕ੍ਰਿਯਾ। ੨ ਵਿਉਂਤ. ਤਜਵੀਜ਼ । ੩ ਗੂੰਦ । ੪ ਦੇਖੋ, ਗੋਇੰਦ ੩.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27896, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.