ਗੋਅ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਅ (ਨਾਂ,ਇ) ਉਸਾਰੀ ਸਮੇਂ ਮਿਸਤਰੀਆਂ ਦੇ ਬੈਠ ਕੇ ਕੰਮ ਕਰਨ ਲਈ ਬਣਾਇਆ ਬਾਂਸਾਂ, ਫੱਟਿਆਂ ਆਦਿ ਦਾ ਢਾਂਚਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4584, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੋਅ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਗੋਅ ਫ਼ਾਰਸੀ ਗੋਯਾ:। ਕਹਿਣ ਵਾਲਾ, ਬੋਲਣ ਵਾਲਾ- ਕੁਫਰ ਗੋਅ ਕੁਫਰਾਣੈ ਪਇਆ ਦਝਸੀ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4402, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First