ਗੋਗੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਗੜ (ਨਾਂ,ਇ) ਮੋਟਾਪੇ ਕਾਰਨ ਫੁੱਲਿਆ ਢਿੱਡ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2241, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੋਗੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਗੜ [ਨਾਂਇ] ਵਧਿਆ ਹੋਇਆ ਢਿੱਡ , ਤੋਂਦ; ਵੇਲਣੇ ਦੀ ਮੋਟੀ ਲੱਠ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2237, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੋਗੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਗੜ. ਸੰਗ੍ਯਾ—ਗੌਰਵ ਉਦਰ. ਭਾਰੀ ਪੇਟ. ਮੋਟਾ ਅਤੇ ਲਟਕਦਾ ਹੋਇਆ ਢਿੱਡ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2155, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.