ਗੋਡਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਡਾ (ਨਾਂ,ਪੁ) ਪਿੰਜਣੀ ਤੋਂ ਉੱਤੇ ਅਤੇ ਪੱਟ ਤੋਂ ਥੱਲੇ ਲੱਤ ਦੇ ਜੋੜ ਵਾਲਾ ਹਿੱਸਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22610, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੋਡਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਡਾ [ਨਾਂਪੁ] ਪੱਟ ਅਤੇ ਪਿੰਜਣੀ ਦੇ ਵਿਚਕਾਰਲਾ ਜੋੜ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22603, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First