ਗੋਪੀਆ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਪੀਆ (ਨਾਂ,ਪੁ) ਜਾਨਵਰਾਂ ਨੂੰ ਉਡਾਉਣ ਲਈ ਮਿੱਟੀ ਦਾ ਢੀਂਡਾ ਘੁਕਾ ਕੇ ਸੁੱਟਣ ਵਾਲੀ ਬਰੀਕ ਰੱਸੀ ਨਾਲ ਉਣ ਕੇ ਬਣਾਈ ਲੰਮੀਆਂ ਤਣੀਆਂ ਦੀ ਗੁਲੇਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4513, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੋਪੀਆ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਪੀਆ [ਨਾਂਪੁ] ਘੁਮਾਣੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4511, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੋਪੀਆ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਪੀਆ. ਦੇਖੋ, ਗੋਫਣ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4358, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗੋਪੀਆ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਗੋਪੀਆ ਦੇਖੋ, ‘ਗੋਪੀ’
ਯਥਾ-‘ਘੜੀਆ ਸਭੇ ਗੋਪੀਆ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4300, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First