ਗੋਯਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਯਾ. ਫ਼ਾ ਵਿ—ਕਥਨ ਕਰਤਾ । ੨ ਕ੍ਰਿ. ਵਿ—ਮਾਨੋ. ਜਾਣੀਓਂ. ਜਨੁ। ੩ ਸੰਗ੍ਯਾ—ਭਾਈ ਨੰਦ ਲਾਲ ਜੀ ਦੀ ਛਾਪ (ਤਖੱਲੁਸ). “ਹਰਫ਼ੇ ਗ਼ੈਰ ਅਜ਼ਹਕ਼ ਨ ਯਾਇਦ ਹੇਚਗਾਹ, ਬਰ ਲਬੇ ਗੋਯਾ.” (ਦੀਵਾਨ ਗੋਯਾ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6201, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First