ਗੋਲੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਲੀ (ਨਾਂ,ਇ) ਟਹਿਲ ਸੇਵਾ ਕਰਨ ਵਾਲੀ ਦਾਸੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20738, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੋਲੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਲੀ [ਨਾਂਇ] ਸੇਵਿਕਾ, ਦਾਸੀ , ਨੌਕਰਾਣੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20723, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੋਲੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਲੀ. ਸੰਗ੍ਯਾ—ਛੋਟਾ ਗੋਲਾ. ਗੁਲਿਕਾ।2 ੨ ਦਵਾਈ ਦੀ ਵੱਟੀ । ੩ ਦਾਸੀ. ਮੁੱਲ ਲਈ ਟਹਿਲਣ. ਗੋੱਲੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20586, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗੋਲੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਗੋਲੀ ਮੁਲ ਖ਼ਰੀਦੀ ਸੇਵਿਕਾ, ਦਾਸੀ- ਅਪੁਨੇ ਹਰਿ ਪ੍ਰਭ ਕੀ ਹਉ ਗੋਲੀ। ਵੇਖੋ ਗੁਲਮ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 20537, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First