ਗੌਹਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਗੌਹਰ. ਦੇਖੋ, ਗਉਹਰ। ੨ ਸੰ. ਗਾਈਆਂ ਲੈ ਜਾਣ ਵਾਲਾ। ੩ ਗਾਈਆਂ ਚੁਰਾਉਣ ਵਾਲਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4114, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗੌਹਰ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਗੌਹਰ, (ਫ਼ਾਰਸੀ : ਗੋਹਰ,
; ਗੂਹਰ,
) \ ਵਿਸ਼ੇਸ਼ਣ \ ਪੁਲਿੰਗ : ਮੋਤੀ
–ਗੋਹਰ ਫ਼ਰੋਸ਼, ਵਿਸ਼ੇਸ਼ਣ : ਮੋਤੀ ਵੇਚਣ ਵਾਲਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 284, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-03-16-11-59-38, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First