ਗੌੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੌੜੀ. ਦੇਖੋ, ਗਉੜੀ। ੨ ਸੰ. गौडी. ਸੰਗ੍ਯਾ—ਗੁੜ ਦੀ ਸ਼ਰਾਬ । ੩ ਕਾਵ੍ਯ ਅਨੁਸਾਰ ਰਚਨਾ ਦਾ ਇੱਕ ਪ੍ਰਕਾਰ, ਜਿਸ ਵਿੱਚ ਓਜ ਗੁਣ ਹੁੰਦਾ ਹੈ ਅਰ ਟਵਰਗ ਦਾ ਪ੍ਰਯੋਗ ਕਰੀਦਾ ਹੈ.4 ਗੌੜ ਦੇਸ਼ ਦੇ ਕਵਿ ਇਸ ਨਾਉਂ ਦਾ ਕਾਰਣ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16348, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗੌੜੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗੌੜੀ ਵੇਖੋ ਗਉੜੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 16293, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.