ਗ੍ਰਾਮ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗ੍ਰਾਮ 1 [ਨਾਂਪੁ] (ਗਣਿ) ਤੋਲ ਦੀ ਇੱਕ ਇਕਾਈ (ਜੋ ਕਿੱਲੋਗ੍ਰਾਮ ਦੇ ਹਜ਼ਾਰਵੇਂ ਭਾਗ ਦੇ ਬਰਾਬਰ ਹੁੰਦੀ ਹੈ) 2 [ਨਾਂਪੁ] ਗਰਾਂ, ਪਿੰਡ , ਨਗਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4005, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗ੍ਰਾਮ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗ੍ਰਾਮ. ਸੰ. ਸੰਗ੍ਯਾ—ਗਾਂਵ. ਪਿੰਡ. “ਗ੍ਰਾਮ ਗ੍ਰਾਮ ਨਗਰ ਸਭ ਫਿਰਿਆ.” (ਨਟ ਅ: ਮ: ੪) ੨ ਸਮੂਹ. ਸਮੁਦਾਯ। ੩ ਰਾਗ ਦੀ ੄ਰਗਮ ਦੀ ਇਸਥਿਤੀ ਦਾ ਮੂਲਰੂਪ ਸ੍ਵਰ (ਸੁਰ). ਸੰਗੀਤਸ਼ਾਸਤ੍ਰ ਵਿੱਚ ੄ੜਜ, ਮਧ੍ਯਮ ਅਤੇ ਗਾਂਧਾਰ ਤਿੰਨ ਗ੍ਰਾਮ ਲਿਖੇ ਹਨ, ਜਿਨ੍ਹਾਂ ਦੇ ਦੂਜੇ ਨਾਉ, ‘ਨੰਦ੍ਯਾਵਰਤ’ ‘ਸੁਭਦ੍ਰ’ ਅਤੇ ‘ਜੀਮੂਤ’ ਹਨ. ੄ੜਜ ਨੂੰ ਮੁੱਖ ਰੱਖਕੇ ਜੇ ਬਾਕੀ ਸੁਰਾਂ ਦਾ ਫੈਲਾਉ ਕਰੀਏ ਤਦ ੄ੜਜ ਗ੍ਰਾਮ ਹੈ, ਐਸੇ ਹੀ ਮੱਧਮ ਅਤੇ ਗਾਂਧਾਰ ਨੂੰ ਜਾਣੋ. ਕਈਆਂ ਦੇ ਮਤ ਵਿੱਚ ਗਾਂਧਾਰ ਦੀ ਥਾਂ ਪੰਚਮ ਤੀਸਰਾ ਗ੍ਰਾਮ ਹੈ.

ਕਈ ਸੰਗੀਤਗ੍ਰੰਥਾਂ ਵਿੱਚ ‘ਮੰਦ੍ਰ ’ ਗ੍ਰਾਮ ੄ੜਜ ਹੈ, ਮਧ੍ਯਮ ‘ਮਧ੍ਯ’ ਗ੍ਰਾਮ ਹੈ, ਨਿਸ਼ਾਦ ‘ਤਾਰ’ ਗ੍ਰਾਮ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3820, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗ੍ਰਾਮ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗ੍ਰਾਮ (ਸੰ.। ਸੰਸਕ੍ਰਿਤ ਗ੍ਰਾਮ:) ਗਾਉਂ, ਪਿੰਡ। ਯਥਾ-‘ਭਠਿ ਨਗਰ ਸੇ ਗ੍ਰਾਮ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3715, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.