ਗਜ਼ਟ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਜ਼ਟ [ਨਾਂਪੁ] (ਕਿਸੇ ਸੰਸਥਾ ਜਾਂ ਸੰਸਥਾਨ ਦਾ) ਖ਼ਬਰਨਾਮਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2611, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗਜ਼ਟ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Gazette_ਗਜ਼ਟ: ਸਰਕਾਰੀ ਪ੍ਰਕਾਸ਼ਨ ਜਿਸ ਵਿਚ ਉਹ ਸਾਰੀਆਂ ਸੂਚਨਾਵਾਂ ਪ੍ਰਕਾਸ਼ਤ ਕੀਤੀਆਂ ਜਾਂਦੀਆਂ ਹਨ ਜੋ ਸਰਕਾਰ ਜਨਤਾ ਤਕ ਪਹੁੰਚਾਉਣਾ ਚਾਹੁੰਦੀ ਹੈ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2463, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਗਜ਼ਟ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਗਜ਼ਟ, (ਅੰਗਰੇਜ਼ੀ : Gazette) \ ਪੁਲਿੰਗ : ਸਰਕਾਰੀ ਸਮਾਚਾਰ ਪੱਤਰ (ਲਾਗੂ ਕਿਰਿਆ : ਰੋਣਾ, ਕਰਨਾ)
–ਗਜ਼ਟਿਡ ਅਫ਼ਸਰ, ਪੁਲਿੰਗ : ਉਹ ਸਰਕਾਰੀ ਅਫ਼ਸਰ ਜਿਸਦੀ ਨਿਯੁਕਤੀ, ਛੁੱਟੀ ਜਾਂ ਤਬਦੀਲੀ ਗਜ਼ਟ ਵਿੱਚ ਪਰਕਾਸ਼ਤ ਹੁੰਦੀ ਹੈ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 18, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-16-10-39-24, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First