ਗੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੜ [ਨਾਂਪੁ] ਫੋੜਾ , ਵੱਡਾ ਫੋੜਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 42198, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੜ. ਦੇਖੋ, ਗਢ. “ਹਰਿਚਰਣ ਸਰਣ ਗੜ ਕੋਟਿ ਹਮਾਰੈ.” (ਸੂਹੀ ਮ: ੫) “ਗੜ ਚੜਿਆ ਪਤਸਾਹ ਚੜਾਇਆ.” (ਭਾਗੁ) ਦੇਖੋ, ਗਵਾਲਿਯਰ। ੨ ਘਟਨ. ਘੜਨਾ. “ਲੋਸਟ ਕੋ ਜੜ ਗੜ ਬੋਹਿਥ ਬਨਾਈਅਤ.” (ਭਾਗੁ ਕ) ੩ ਨੇਜ਼ਾ. ਭਾਲਾ. ਦੇਖੋ, ਗਡ. “ਪੱਟਿਸ ਲੋਹਹਥੀ ਪਰਸੰ ਗੜ.” (ਰਾਮਾਵ) ੪ ਫੋੜਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 42097, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗੜ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਗੜ (ਸੰ.। ਸੰਸਕ੍ਰਿਤ ਗਡੑ=ਖਾਈ। ਪੰਜਾਬੀ ਗੜ੍ਹ=ਉਹ ਕਿਲਾ ਜਿਸਦੇ ਗਿਰਦੇ ਖਾਈ ਹੋਵੇ) ਕਿਲ੍ਹਾ ਭਾਵ ਦੇਹੀ। ਯਥਾ-‘ਇਸੁ ਗੜ ਮਹਿ ਹਰਿ ਰਾਮ ਰਾਇ ਹੈ’ ਭਾਵ ਦੇਹ ਵਿਚ ਪਰਮਾਤਮਾ ਹੈ। ਤਥਾ-‘ਗੜਿ ਦੋਹੀ ਪਾਤਸਾਹ ਕੀ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 42034, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First