ਗੰਡਾਸਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੰਡਾਸਾ (ਨਾਂ,ਪੁ) ਲੰਮੀ ਡਾਂਗ ਨਾਲ ਲੱਗਾ ਤੇਜ਼ਧਾਰ ਲੋਹੇ ਦਾ ਫਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3689, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੰਡਾਸਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੰਡਾਸਾ [ਨਾਂਪੁ] ਲੰਮੀ ਡਾਂਗ ਨਾਲ਼ ਲੱਗਿਆ ਹੋਇਆ ਧਾਰਦਾਰ ਲੋਹੇ ਦਾ ਫਲ਼; ਪੱਠੇ ਵੱਢਣ ਵਾਲ਼ਾ ਇੱਕ ਸੰਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3683, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੰਡਾਸਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੰਡਾਸਾ. ਸੰਗ੍ਯਾ—ਗੰਡਕ (ਤਲਵਾਰ) ਜੈਸਾ. ਗੰਡਕ ਸਾ. ਛਵੀ ਦੀ ਕਿ਼ਸਮ ਦਾ ਇੱਕ ਸੰਦ , ਜਿਸ ਨਾਲ ਚਾਰਾ ਕੁਤਰੀਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3569, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.